ਅਸੀਂ ਆਪਣੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਾਂ।ਭਾਸ਼ਾ ਵਿਭਾਗ,ਮਾਨਸਾ ਅਤੇ ਭਾਸ਼ਾ ਮੰਚ, ਮਾਲਵਾ ਗਰੁੱਪ ਆਫ ਕਾਲਜਿਜ਼, ਸਰਦੂਲੇਵਾਲਾ ਵੱਲੋਂ ਕੈਂਪਸ ਵਿਖੇ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ। ਬਹੁਤ ਧੰਨਵਾਦੀ ਹਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਮੈਡਮ ਤੇਜਿੰਦਰ ਕੌਰ ਜੀ ਅਤੇ ਜ਼ਿਲ੍ਹਾ ਖੋਜ ਅਫ਼ਸਰ ਗੁਰਪ੍ਰੀਤ ਜੀ।